सीएम मान ने पंजाब पुलिस विभाग के वरिष्ठ अधिकारियों के साथ राज्य की कानून-व्यवस्था को लेकर की एक अहम बैठक


CM ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ਼ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ।
— AAP Punjab (@AAPPunjab) December 27, 2025
ਪੰਜਾਬ ‘ਚੋਂ ਨਸ਼ਿਆਂ ਦੇ ਨੈੱਟਵਰਕ ਅਤੇ ਗੈਂਗਸਟਰਵਾਦ ਦਾ ਜੜ੍ਹੋਂ ਸਫ਼ਾਇਆ ਕਰਨ ਲਈ ਕੀਤੇ ਜਾ ਰਹੇ ਯਤਨਾਂ ‘ਤੇ ਸਮੀਖਿਆ ਕੀਤੀ। ਸਰਕਾਰ ਦੇ ਪਿਛਲੇ ਸਾਲਾਂ ਦੌਰਾਨ ਹੁਣ ਤੱਕ 85,418 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ… pic.twitter.com/HKLUCWcvZd